JALANDHAR WEATHER

ਗਨੀਵ ਕੌਰ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ, ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 2 ਫਰਵਰੀ- ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰ ਗਨੀਵ ਕੌਰ ਮਜੀਠੀਆ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਤੇ 3 ਫਰਵਰੀ, ਮੰਗਲਵਾਰ ਨੂੰ ਸਵੇਰੇ 10 ਵਜੇ ਉਨ੍ਹਾਂ ਦੀ ਰਿਹਾਈ ਉਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਨੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਤੇ ਅਹੁਦੇਦਾਰਾਂ ਦਾ ਵੀ  ਦਿਲੋਂ ਧੰਨਵਾਦ ਕੀਤਾ ਹੈ...

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ