ਪੰਜਾਬ ਦੇ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਨਾਲ ਜਨ ਜੀਵਨ ਪ੍ਰਭਾਵਿਤ
ਜਲੰਧਰ, 3 ਫਰਵਰੀ - ਪੰਜਾਬ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਰ ਕੇ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸੜਕਾਂ ਉੱਪਰ ਵਾਹਨਾਂ ਦੀ ਰਫ਼ਤਾਰ ਕਾਫੀ ਹੌਲੀ ਹੈ ਤੇ ਰੋਜ਼ਾਨਾ ਕੰਮਾਂ 'ਤੇ ਜਾਣ ਵਾਲਿਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
;
;
;
;
;
;
;
;
;