JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ

ਚੰਡੀਗੜ੍ਹ, 3 ਫਰਵਰੀ - ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ ਹਨ। ਅੱਜ ਉਹ ਮੁੰਬਈ ਵਿਚ ਉਦਯੋਗਪਤੀਆਂ ਨਾਲ ਪੰਜਾਬ ਵਿਚ ਨਿਵੇਸ਼ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਕਰਨਗੇ। ਪੰਜਾਬ ਵਿਚ ਉਦਯੋਗ ਅਤੇ ਰੁਜ਼ਗਾਰ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ