ਐਨਡੀਏ ਸੰਸਦ ਮੈਂਬਰਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 3 ਫਰਵਰੀ - ਐਨਡੀਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿਚ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ ਵਿਚ ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ।
;
;
;
;
;
;
;
;