ਵੇਣੂਗੋਪਾਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਚਰਚਾ ਲਈ ਲੋਕ ਸਭਾ ਵਿਚ ਦਿੱਤਾ ਮੁਲਤਵੀ ਪ੍ਰਸਤਾਵ ਨੋਟਿਸ
ਨਵੀਂ ਦਿੱਲੀ, 3 ਫਰਵਰੀ - ਕਾਂਗਰਸ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਚਰਚਾ ਲਈ ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਦਿੱਤਾ ਹੈ।