ਕਾਰ ਵਲੋਂ ਸਕੂਟੀ ਨੂੰ ਟੱਕਰ ਮਾਰੇ ਜਾਣ 'ਤੇ 4 ਮੌਤਾਂ
ਮੁਕੇਰੀਆਂ (ਹੁਸ਼ਿਆਰਪੁਰ), 3 ਫਰਵਰੀ - ਹੁਸ਼ਿਆਰਪੁਰ ਦੇ ਮੁਕੇਰੀਆਂ ਵਿਖੇ ਹੋਏ ਦਰਦਨਾਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ, ਜਦੋਂ ਜੰਮੂ-ਦਿੱਲੀ ਹਾਈਵੇ 'ਤੇ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ।
;
;
;
;
;
;
;
;
;