JALANDHAR WEATHER

ਦਾਣਾ ਮੰਡੀ ਆਲਮਵਾਲਾ ਵਿਚ ਨੌਜਵਾਨ ਦੀ ਸ਼ੈਡ ਨਾਲ ਲਟਕਦੀ ਲਾਸ਼ ਮਿਲੀ

ਮਲੋਟ, 3 ਫਰਵਰੀ (ਪਾਟਿਲ)- ਥਾਣਾ ਕਬਰਵਾਲਾ ਦੇ ਪਿੰਡ ਆਲਮਵਾਲਾ ਦੀ ਦਾਣਾ ਮੰਡੀ ਵਿਚ ਇਕ ਨੌਜਵਾਨ ਦੀ ਸ਼ੈਡ ਨਾਲ ਲਟਕਦੀ ਹੋਈ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤ ਵਜੋਂ ਹੋਈ ਹੈ, ਜੋ ਬੀਤੇ ਕਈ ਦਿਨਾਂ ਤੋਂ ਲਾਪਤਾ ਸੀ। ਸ਼ੱਕੀ ਹਾਲਾਤ ਵਿਚ ਮਿਲੀ ਇਸ ਲਾਸ਼ ਉਪਰੰਤ ਥਾਣਾ ਕਬਰਵਾਲਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ|

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ