JALANDHAR WEATHER

ਬਜਟ ਸੈਸ਼ਨ- ਰਾਜਾ ਵੜਿੰਗ, ਗੁਰਜੀਤ ਔਜਲਾ ਸਣੇ 8 ਕਾਂਗਰਸੀ ਆਗੂ ਸੈਸ਼ਨ ਦੇ ਬਾਕੀ ਸਮੇਂ ਲਈ ਸਸਪੈਂਡ

ਨਵੀਂ ਦਿੱਲੀ, 3 ਫਰਵਰੀ- ਸੰਸਦ ਦੇ ਬਜਟ ਸੈਸ਼ਨ ਦੌਰਾਨ ਹੰਗਾਮਾ ਕਰਨ ਅਤੇ ਚੇਅਰ ਵੱਲ ਕਾਗਜ਼ ਸੁੱਟਣ ਦੀ ਘਟਨਾ ਕਾਰਨ ਹਿਬੀ ਈਡਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਮਨੀਕਮ ਟੈਗੋਰ, ਗੁਰਜੀਤ ਸਿੰਘ ਔਜਲਾ ਅਤੇ ਕਿਰਨ ਕੁਮਾਰ ਰੈਡੀ ਸਮੇਤ 6 ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ