ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਨਾਭਾ ਦੇ ਸ਼ਾਹੀ ਮਹਿਲ
ਨਾਭਾ, 3 ਫਰਵਰੀ (ਜਗਨਾਰ ਸਿੰਘ ਦੁਲੱਦੀ) - ਅੱਜ ਬਾਅਦ ਦੁਪਹਿਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਭਾ ਦੇ ਸ਼ਾਹੀ ਹੀਰਾ ਮਹਿਲ ਵਿਖੇ ਪਹੁੰਚ ਚੁੱਕੇ ਹਨ, ਜਿੱਥੇ ਉਨ੍ਹਾਂ ਵਲੋਂ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸ ਮੌਕੇ ਮਹਾਰਾਣੀ ਉਮਾ ਸਿੰਘ, ਰਾਣੀ ਪ੍ਰੀਤੀ ਸਿੰਘ ਅਤੇ ਕੁੰਵਰ ਅਭੀਉਦੇ ਪ੍ਰਤਾਪ ਸਿੰਘ ਹਾਜ਼ਰ ਹਨ।
;
;
;
;
;
;
;
;
;