JALANDHAR WEATHER

ਜੇਲ੍ਹ 'ਚੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਮਾਤਾ ਜੀ ਨੂੰ ਫੋਨ ਕਰਕੇ ਲਿਆ ਆਸ਼ੀਰਵਾਦ

 ਨਾਭਾ, 3 ਫਰਵਰੀ- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿਚੋਂ ਜ਼ਮਾਨਤ ਉਤੇ ਬਾਹਰ ਆਉਂਦਿਆਂ ਹੀ ਸਭ ਤੋਂ ਪਹਿਲਾਂ ਆਪਣੇ ਮਾਤਾ ਜੀ ਨੂੰ ਫੋਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।  ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਪਿਛਲੇ 7 ਮਹੀਨਿਆਂ ਤੋਂ ਨਾਭਾ ਜੇਲ ਵਿਚ ਬੰਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ