ਸੰਯੁਕਤ ਕਿਸਾਨ ਮੋਰਚੇ ਨੇ ਅੱਜ ਸੱਦੀ ਵਿਸ਼ੇਸ਼ ਇਕੱਤਰਤਾ
ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਕਿਸਾਨ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ। ਉਨ੍ਹਾਂ ਦੀ ਮੀਟਿੰਗ 11 ਵਜੇ ਸ਼ੁਰੂ ਹੋਣੀ ਸੀ। ਇਹ ਜਾਣਕਾਰੀ ਪ੍ਰਮੁੱਖ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਵਲੋਂ ਦਿੱਤੀ ਗਈ ਹੈ।
;
;
;
;
;
;
;
;