ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪ੍ਰੋ. ਚੰਦੂਮਾਜਰਾ ਨਾਲ ਮੁਲਾਕਾਤ ਲਈ ਰਵਾਨਾ, ਕਰ ਸਕਦੇ ਨੇ ਕੋਈ ਵੱਡਾ ਐਲਾਨ
ਚੰਡੀਗੜ੍ਹ, 5 ਫਰਵਰੀ (ਦਵਿੰਦਰ)-ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਲਈ ਰਵਾਨਾ ਹੋ ਗਏ ਹਨ। ਸੂਤਰਾਂ ਅਨੁਸਾਰ ਇਹ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਮੁਲਾਕਾਤ ਕਰਕੇ ਕੋਈ ਵੱਡਾ ਐਲਾਨ ਕਰ ਸਕਦੇ ਹਨ।
;
;
;
;
;
;
;
;