JALANDHAR WEATHER

ਸਾਬਕਾ ਫੌਜੀ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ

 ਅਮਰਕੋਟ, 5 ਫਰਵਰੀ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਚੀਮਾ ਵਿਖੇ ਦਿਨ-ਦਿਹਾੜੇ ਗੁਰਭੇਜ ਸਿੰਘ ਸਾਬਕਾ ਫੌਜੀ (36) ਪੁੱਤਰ ਨਰਿੰਦਰ ਸਿੰਘ ਦਾ ਸ਼ਰੇਆਮ ਚੌਕ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਸਾਬਕਾ ਫੌਜੀ, ਜੋ ਅੰਮ੍ਰਿਧਾਰੀ ਨੌਜਵਾਨ ਸੀ, ਕੁਝ ਸਮਾਂ ਪਹਿਲਾਂ ਹੀ ਆਰਮੀ ਵਿਚੋਂ ਸੇਵਾ ਮੁਕਤ ਹੋ ਕੇ ਆਇਆ ਸੀ। ਆਮ ਆਦਮੀ ਪਾਰਟੀ ਦੇ ਸਰਪੰਚ ਉਤੇ ਇਸ ਕਤਲ ਦੇ ਦੋਸ਼ ਲੱਗੇ ਹਨ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ-ਪੜਤਾਲ ਵਿਚ ਲੱਗੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ