JALANDHAR WEATHER

ਮੇਘਾਲਿਆ ਖਾਣ ਧਮਾਕਾ : ਫਸੇ ਹੋਏ ਖਾਣ ਮਜ਼ਦੂਰਾਂ ਨੂੰ ਬਚਾਉਣ ਲਈ ਧਮਾਕੇ ਵਾਲੀ ਥਾਂ 'ਤੇ ਪਹੁੰਚੀ ਐਨਡੀਆਰਐਫ ਦੀ ਟੀਮ

 ਸ਼ਿਲੌਂਗ, 6 ਫਰਵਰੀ - ਮੇਘਾਲਿਆ ਵਿਚ ਪੂਰਬੀ ਜੈਂਤੀਆ ਹਿਲਜ਼ ਕੋਲਾ ਖਾਨ ਹਾਦਸੇ ਤੋਂ ਬਾਅਦ ਅੱਜ ਦੂਜੇ ਦਿਨ ਫਸੇ ਹੋਏ ਖਾਣ ਮਜ਼ਦੂਰਾਂ ਨੂੰ ਬਚਾਉਣ ਲਈ ਐਨਡੀਆਰਐਫ ਦੀ ਟੀਮ ਧਮਾਕੇ ਵਾਲੀ ਥਾਂ 'ਤੇ ਪਹੁੰਚੀ।ਕੱਲ੍ਹ, ਮੇਘਾਲਿਆ ਦੇ ਪੂਰਬੀ ਜੈਂਤੀਆ ਹਿਲਜ਼ ਜ਼ਿਲ੍ਹੇ ਵਿਚ ਇਕ ਗੈਰ-ਕਾਨੂੰਨੀ ਕੋਲਾ ਖਾਣ 'ਚ ਹੋਏ ਧਮਾਕੇ ਤੋਂ ਬਾਅਦ 18 ਮਜ਼ਦੂਰਾਂ ਦੀ ਮੌਤ ਹੋ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ