ਕਿਸਾਨ ਅਤੇ ਕਿਸਾਨ ਬੀਬੀਆਂ ਬਠਿੰਡੇ ਦਿਨ ਰਾਤ ਦੇ ਪੱਕੇ ਮੋਰਚੇ ਲਈ ਰਵਾਨਾ
ਦਿੜ੍ਹਬਾ ਮੰਡੀ (ਸੰਗਰੂਰ), 6 ਫਰਵਰੀ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਚੱਠਾ ਨਨਹੇੜਾ, ਪਿੰਡ ਇਕਾਈ ਰਟੋਲਾ, ਪਿੰਡ ਇਕਾਈ ਖਡਿਆਲ ਤੋਂ ਕਿਸਾਨ ਅਤੇ ਕਿਸਾਨ ਬੀਬੀਆਂ ਬਠਿੰਡੇ ਦਿਨ ਰਾਤ ਦੇ ਪੱਕੇ ਮੋਰਚੇ ਲਈ ਰਵਾਨਾ ਹੋਏ। ਇਸ ਮੌਕੇ ਇਕਾਈ ਪ੍ਰਧਾਨ ਨਾਇਬ ਸਿੰਘ ਚੱਠਾ, ਗੁਰਚਰਨ ਸਿੰਘ ਚੱਠਾ, ਗੁਰਦੇਵ ਸਿੰਘ ਚੱਠਾ, ਇਕਾਈ ਪ੍ਰਧਾਨ ਦਲੀਪ ਸਿੰਘ ਖਡਿਆਲ, ਪਵਿੱਤਰ ਸਿੰਘ ਚੱਠਾ,ਰਣਦੀਪ ਕੋਰ ਰਟੋਲਾਂ,ਬਲਜੀਤ ਕੌਰ ਖਡਿਆਲ, ਸੁਖਵਿੰਦਰ ਕੌਰ ਚੱਠਾ ਆਦਿ ਹਾਜ਼ਰ ਸਨ।
;
;
;
;
;
;
;