JALANDHAR WEATHER

ਭਾਰਤ ਅਤੇ ਇੰਗਲੈਂਡ ਵਿਚਕਾਰ ਅੰਡਰ-19 ਵਿਸ਼ਵ ਕੱਪ ਫਾਈਨਲ ਅੱਜ

ਹਰਾਰੇ (ਜ਼ਿੰਬਾਬਵੇ), 6 ਫਰਵਰੀ - ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਮੁਕਾਬਲਾ ਅੱਜ ਹੋਵੇਗਾ। ਜ਼ਿੰਬਾਬਵੇ ਦੇ ਹਰਾਰੇ ਸਪੋਰਟਸ ਕਲੱਬ 'ਚ ਵਿਖੇ ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਫਾਈਨਲ ਟਰਾਫੀ ਜਿੱਤਣ ਦਾ ਟੀਚਾ ਰੱਖ ਕੇ ਮੈਦਾਨ ਵਿਚ ਉਰਨਗੀਆਂ। ਪ੍ਰਸ਼ੰਸਕ ਵੈਭਵ ਸੂਰਿਆਵੰਸ਼ੀ ਤੋਂ ਇਕ ਹੋਰ ਧਮਾਕੇਦਾਰ ਪਾਰੀ ਦੀ ਉਮੀਦ ਕਰਨਗੇ। ਫਾਈਨਲ ਵਿਚ ਇੱਕ ਟੀਮ ਦਾ ਸੁਪਨਾ ਚਕਨਾਚੂਰ ਹੋਣ ਦੀ ਸੰਭਾਵਨਾ ਹੈ, ਕਿਉਂਕਿ ਦੋਵੇਂ ਟੀਮਾਂ ਹੁਣ ਤੱਕ ਟੂਰਨਾਮੈਂਟ ਵਿਚ ਅਜੇਤੂ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ