JALANDHAR WEATHER

ਅੰਡਰ-19 ਵਿਸ਼ਵ ਕੱਪ ਫਾਈਨਲ : ਭਾਰਤ ਵਲੋਂ ਇੰਗਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

 ਹਰਾਰੇ (ਜ਼ਿੰਬਾਬਵੇ), 6 ਫਰਵਰੀ - ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਮੁਕਾਬਲਾ ਅੱਜ ਹੋ ਰਿਹਾ ਹੈ। ਜ਼ਿੰਬਾਬਵੇ ਦੇ ਹਰਾਰੇ ਸਪੋਰਟਸ ਕਲੱਬ 'ਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਆਯੂਸ਼ ਮਹਾਤਰੇ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ