JALANDHAR WEATHER

ਧਰਨਾ ਲਗਾਉਣ ਜਾ ਰਹੇ ਕਿਸਾਨ ਪੁਲਿਸ ਨੇ ਰਾਹ ’ਚ ਰੋਕੇ

ਹੰਡਿਆਇਆ, (ਬਰਨਾਲਾ), 6 ਫਰਵਰੀ (ਗੁਰਜੀਤ ਸਿੰਘ ਖੁੱਡੀ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬਠਿੰਡਾ ਵਿਖੇ ਧਰਨਾ ਲਾਇਆ ਜਾਣਾ ਸੀ, ਉਥੇ ਜਾਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਰਾਹ ਵਿਚ ਹੀ ਰੋਕ ਲਿਆ ਗਿਆ ਸੀ ਤਾਂ ਕੌਮੀ ਮਾਰਗ ਨੰਬਰ 7 ਚੰਡੀਗੜ੍ਹ- ਬਠਿੰਡਾ ਨੂੰ ਆਉਣ -ਜਾਣ ਵਾਲੇ ਰਾਹਗੀਰਾਂ ਨੂੰ ਹੰਡਿਆਇਆ ਦੇ ਸਟੈਂਡਰਡ ਚੌਂਕ ਵਿਚ ਰੋਕ ਕੇ ਹੋਰ ਪਾਸੇ ਦੀ ਆਵਾਜਾਈ ਬਹਾਲ ਕੀਤੀ ਗਈ। ਇਸ ਨਾਲ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਥਾਣਾ ਸਿਟੀ-2 ਦੀ ਪੁਲਿਸ ਪਾਰਟੀ ਵਲੋਂ ਬਦਲਵੇਂ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ