ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਨੇ ਪਾਰਟੀ ਵਿਚੋਂ ਕੱਢਿਆ
ਚੰਡੀਗੜ੍ਹ, 6 ਫਰਵਰੀ- ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਇਕ ਜਾਣਕਾਰੀ ਮਿਲੀ ਹੈ ਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ।
;
;
;
;
;
;
;