JALANDHAR WEATHER

ਆਪ ਆਗੂ ਕਤਲ ਮਾਮਲਾ: ਚਰਨਜੀਤ ਸਿੰਘ ਚੰਨੀ ਅੱਜ ਆਗੂਆਂ ਸਮੇਤ ਕਰਨਗੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ

ਜਲੰਧਰ, 6 ਫਰਵਰੀ - ਜਲੰਧਰ ਵਿਚ ‘ਆਪ’ ਆਗੂ ਲੱਕੀ ਓਬਰਾਏ ਦੇ ਦਿਨ ਦਿਹਾੜੇ ਕਤਲ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਐਮ.ਪੀ. ਚਰਨਜੀਤ ਸਿੰਘ ਚੰਨੀ ਸਾਰੇ ਕਾਂਗਰਸੀ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ 4:45 ਵਜੇ ਮੁਲਾਕਾਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ