JALANDHAR WEATHER

ਜੋਗਾ ਫੋਲੜੀਵਾਲ ਨੇ ਕਥਿਤ ਤੌਰ 'ਤੇ ਲਈ ਲੱਕੀ ਓਬਰਾਏ ਦੇ ਕਤਲ ਦੀ ਜ਼ਿੰਮੇਵਾਰੀ

ਜਲੰਧਰ, 6 ਫਰਵਰੀ- ਅੱਜ ਸਵੇੇਰੇ ਆਪ ਆਗੂ ਲੱਕੀ ਓਬਰਾਏ ਦੇ ਕਤਲ ਦੀ ਜ਼ਿੰਮੇਵਾਰੀ ਜੋਗਾ ਫੋਲੜੀਵਾਲ ਨੇ ਲਈ ਹੈ। ਜੋਗਾ ਫੋਲੜੀਵਾਲ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਲੱਕੀ ਓਬਰਾਏ ਦਾ ਕਤਲ ਉਸਨੇ ਕੀਤਾ ਹੈ ਤੇ ਇਹ ਖਾਲਸਾ ਕਾਲਜ ਦੀ ਪ੍ਰਧਾਨਗੀ ਨਾਲ ਜੁੜਿਆ ਮਾਮਲਾ ਹੈ। ਉਸਨੇ ਲਿਖਿਆ ਹੈ ਕਿ ਇਹ ਕਤਲ ਨਿੱਜੀ ਰੰਜਿਸ਼ ਕਾਰਨ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ