JALANDHAR WEATHER

ਮਾਨਸਾ ਵਿਖੇ ਟਰੱਕ ਤੇ ਕਾਰ ਦੀ ਟੱਕਰ ਹੋਣ ਨਾਲ 4 ਵਿਅਕਤੀਆਂ ਦੀ ਮੌਤ

ਮਾਨਸਾ, 7 ਫਰਵਰੀ- ਮਾਨਸਾ ਦੇ ਕਸਬਾ ਸਰਦੂਲਗੜ੍ਹ ਨਜ਼ਦੀਕ ਸਰਦੂਲੇਵਾਲਾ ਵਿਖੇ ਟਰੱਕ ਤੇ ਕਾਰ ਦੀ ਆਹਮੋਂ-ਸਾਹਮਣੇ ਭਿਆਨਕ ਟੱਕਰ ਹੋਣ ਨਾਲ ਕਾਰ ਸਵਾਰ 4 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਗਈ, ਜਿਸ ਵਿਚ ਇਕ ਪਰਿਵਾਰ ਦੇ 4 ਜੀਅ ਦੱਸੇ ਜਾ ਰਹੇ ਹਨ। ਕਾਰ ਡਰਾਈਵਰ ਗੰਭੀਰ ਜ਼ਖਮੀ ਨੂੰ ਸਿਰਸਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਚੰਡੀਗੜ੍ਹ ਤੋਂ ਵਿਆਹ ਸਮਾਗਮ ਤੋਂ ਵਾਪਸ ਸਿਰਸਾ ਨੂੰ ਜਾ ਰਹੇ ਸੀ। ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਜਾਂਚ ਵਿਚ ਜੁਟੀ ਹੋਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ