JALANDHAR WEATHER

ਰਾਸ਼ਟਰੀ ਰਾਜਧਾਨੀ ਦੇ ਕਈ ਇਲਾਕਿਆਂ ਵਿਚ ਹਵਾ ਗੁਣਵੱਤਾ ਸੂਚਕਅੰਕ 'ਮਾੜਾ' ਸ਼੍ਰੇਣੀਬੱਧ

 ਨਵੀਂ ਦਿੱਲੀ, 8 ਫਰਵਰੀ - ਰਾਸ਼ਟਰੀ ਰਾਜਧਾਨੀ ਦੇ ਕਈ ਇਲਾਕਿਆਂ ਵਿਚ ਧੂੰਏਂ ਦੀ ਇਕ ਚਾਦਰ ਛਾਈ ਹੋਈ ਹੈ। ਪੀਸੀਬੀ ਦੇ ਅਨੁਸਾਰ, ਏਮਜ਼ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਹਵਾ ਗੁਣਵੱਤਾ ਸੂਚਕਅੰਕ (ਏਕਿਊਆਈ) 221 ਹੈ, ਜਿਸਨੂੰ 'ਮਾੜਾ' ਸ਼੍ਰੇਣੀਬੱਧ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ