ਅੱਜ ਖਡੂਰ ਸਾਹਿਬ ਦਾ ਦੌਰਾ ਕਰਨਗੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
ਖਡੂਰ ਸਾਹਿਬ (ਤਰਨਤਾਰਨ), 8 ਫਰਵਰੀ (ਰਸ਼ਪਾਲ ਸਿੰਘ ਕੁਲਾਰ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਪਿੰਡ ਵੈਰੋਵਾਲ ਅਤੇ ਖਡੂਰ ਸਾਹਿਬ ਵਿਖੇ ਪਹੁੰਚ ਰਹੇ ਹਨ, ਜਿਸ ਦੇ ਸੰਬੰਧ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
;
;
;
;
;
;
;
;