JALANDHAR WEATHER

ਟੀ-20 ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੇ 5 ਵਿਕਟਾਂ ਨਾਲ ਹਰਾਇਆ ਅਫ਼ਗਾਨਿਤਾਨ ਨੂੰ

ਚੇਨਈ, 8 ਫਰਵਰੀ - ਟੀ-20 ਵਿਸ਼ਵ ਕੱਪ ਵਿਚ ਅੱਜ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਅਤੇ ਅਫ਼ਗਾਨਿਸਤਾਨ ਵਿਚਕਾਰ ਹੋਇਆ। ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ ਵਿਖੇ ਖੇਡੇ ਗਏ ਇਸ ਮੈਚ ਵਿਚ ਅਫ਼ਗਾਨਿਸਤਾਨ ਦੇ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਅਫ਼ਗਾਨਿਸਤਾਨ ਨੇ ਨਿਰਧਾਰਤ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 182 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੇ ਨਿਰਧਾਰਤ ਟੀਚਾ 17.5 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ ''ਤੇ ਹਾਸਲ ਕਰ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ