JALANDHAR WEATHER

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ

 ਅੰਮ੍ਰਿਤਸਰ, 8 ਫਰਵਰੀ (ਹਰਮਿੰਦਰ ਸਿੰਘ)-ਪੰਜਾਬ ਦੇ ਗਵਰਨਰ ਗੁਲਾਬ ਸਿੰਘ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾਕਟਰ ਕਰਮਜੀਤ ਸਿੰਘ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ