ਮੋਹਾਲੀ ਤੋਂ ‘ਅਜੀਤ’ ਉਪ ਦਫ਼ਤਰ ਦੇ ਪੱਤਰਕਾਰ ਸ. ਦਵਿੰਦਰ ਸਿੰਘ ਦਾ ਸੜਕ ਹਾਦਸੇ ’ਚ ਦਿਹਾਂਤ
ਚੰਡੀਗੜ੍ਹ, 9 ਫਰਵਰੀ- ਮੋਹਾਲੀ ਤੋਂ ‘ਅਜੀਤ’ ਉਪ ਦਫ਼ਤਰ ਦੇ ਪੱਤਰਕਾਰ ਸ. ਦਵਿੰਦਰ ਸਿੰਘ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
;
;
;
;
;
;
;
;