ਅੰਮ੍ਰਿਤਸਰ ਜਾਣ ਸਮੇਂ ਬਿਕਰਮ ਸਿੰਘ ਮਜੀਠੀਆ ਦਾ ਸ੍ਰੀ ਦਰਬਾਰ ਸਾਹਿਬ ਰੋਪੜ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ
ਚੰਡੀਗੜ੍ਹ, 9 ਫਰਵਰੀ - ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਟ ਕਿਹਾ, ਬਿਕਰਮ ਸਿੰਘ ਮਜੀਠੀਆ ਦਾ ਸ੍ਰੀ ਅੰਮ੍ਰਿਤਸਰ ਜਾਂਦੇ ਸਮੇਂ ਸ੍ਰੀ ਦਰਬਾਰ ਸਾਹਿਬ ਰੋਪੜ ਵਿਖੇ, ਅਕਾਲੀ ਆਗੂਆਂ ਅਤੇ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ। ਸਾਰੇ ਆਗੂਆਂ ਅਤੇ ਵਰਕਰਾਂ ਦਾ ਇੰਨੀ ਵੱਡੀ ਗਿਣਤੀ ਵਿਚ ਪਹੁੰਚਣ ਅਤੇ ਅਟੁੱਟ ਸਮਰਥਨ ਦਿਖਾਉਣ ਲਈ ਦਿਲੋਂ ਧੰਨਵਾਦ।
;
;
;
;
;
;
;