JALANDHAR WEATHER

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

 ਜਲੰਧਰ, 9 ਫਰਵਰੀ - ਅੱਜ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਇਕ ਗੇਟ ਰੈਲੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 11 ਤਰੀਕ ਨੂੰ ਦੁਪਹਿਰ ਨੂੰ ਸਰਕਾਰੀ ਬੱਸਾਂ ਰੋਕੀਆਂ ਜਾਣਗੀਆਂ। 12 ਤਰੀਕ ਨੂੰ ਸੰਗਰੂਰ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ