ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ-ਵਰਕਰਾਂ ਨੂੰ
ਚੰਡੀਗੜ੍ਹ, 9 ਫਰਵਰੀ (ਸੰਦੀਪ ਕੁਮਾਰ ਮਾਹਨਾ) - ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਐਮ.ਐਲ.ਏ. ਫਲੈਟਸ ਦੇ ਬਾਹਰ ਬੈਰੀਕੇਡ ਲਗਾ ਕੇ ਰੋਕ ਲਿਆ।
ਪੁਲਿਸ ਵਲੋਂ ਰੋਕੇ ਜਾਣ ਤੋਂ ਬਾਅਦ ‘ਆਪ’ ਆਗੂ ਅਤੇ ਵਰਕਰ ਬੈਰੀਕੇਡਾਂ ’ਤੇ ਚੜ੍ਹ ਗਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਤੋਂ ਮਗਰੋਂ ਪੁਲਿਸ ਵਲੋਂ ਵਾਟਰ ਕੈਨਨ ਦਾ ਇਸਤੇਮਾਲ ਕਰ ਉਨ੍ਹਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
;
;
;
;
;
;
;