ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ
ਨਵੀਂ ਦਿੱਲੀ, 10 ਫਰਵਰੀ- ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਜਗਤਾਰ ਸਿੰਘ ਵਲੋਂ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚ ਦਾਖ਼ਲ ਕੀਤੀ ਗਈ ਹੈ। ਜਗਤਾਰ ਸਿੰਘ ਹਵਾਰਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
;
;
;
;
;
;
;
;