JALANDHAR WEATHER

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁੜ ਰੱਦ

ਨਵੀਂ ਦਿੱਲੀ, 10 ਫਰਵਰੀ - ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁੜ ਰੱਦ ਕਰ ਦਿੱਤੀ ਗਈ ਹੈ। ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਉਨ੍ਹਾਂ ਦੀ ਰਿਹਾਈ ਪਟੀਸ਼ਨ ਰੱਦ ਕੀਤੀ ਹੈ। ਐਸ.ਆਰ.ਬੀ. ਨੇ ਉਮਰ ਕੈਦ ਦੇ 51 ਮਾਮਲਿਆਂ 'ਤੇ ਵਿਚਾਰ ਕਰਨ ਲਈ ਮੀਟਿੰਗ ਸੱਦੀ ਸੀ, ਮੀਟਿੰਗ 'ਚ ਪ੍ਰੋ. ਭੁੱਲਰ ਸਣੇ 25 ਉਮਰ ਕੈਦੀਆਂ ਦੀ ਰਿਹਾਈ ਰੱਦ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ