JALANDHAR WEATHER

ਭਿਆਨਕ ਸੜਕੀ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ

ਫਗਵਾੜਾ, (ਕਪੂਰਥਲਾ), 10 ਫ਼ਰਵਰੀ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚਾਚੋਕੀ ਵਿਖੇ ਇਕ ਕਾਰ ਦੇ ਬੇਕਾਬੂ ਹੋ ਕੇ ਸੜਕ ਦੇ ਦੂਸਰੇ ਪਾਸੇ ਜਾ ਕੇ ਇਕ ਟਾਟਾ 407 ’ਚ ਵੱਜਣ ਕਾਰਨ ਕਾਰ ’ਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ’ਤੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ। ਇਹ ਸਾਰੇ ਨੌਜਵਾਨ ਪਿੰਡ ਮੁੱਠਡਾ ਕਲਾਂ ਦੇ ਰਹਿਣ ਵਾਲੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ