JALANDHAR WEATHER

2 ਹੈਂਡ ਗ੍ਰਨੇਡ ਸਣੇ ਇਕ ਕਾਬੂ

ਅੰਮ੍ਰਿਤਸਰ, 10 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਦਿਹਾਤੀ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਸਾਂਝੇ ਤਾਲਮੇਲ ਸਦਕਾ ਅੱਜ ਸਰਹੱਦੀ ਖੇਤਰ ਵਿਚੋਂ 2 ਹੈਂਡ ਗ੍ਰਨੇਡ ਬਰਾਮਦ ਹੋਏ ਹਨ ਅਤੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਖੁਲਾਸਾ ਡੀ.ਆਈ.ਜੀ. ਸੰਦੀਪ ਗੋਇਲ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਇਸ ਮੌਕੇ ਸੁਹੇਲ ਮੀਰ ਐਸ.ਐਸ.ਪੀ. ਦਿਹਾਤੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ