JALANDHAR WEATHER

ਇਕੋ ਪਰਿਵਾਰ ਦੇ 5 ਮੈਂਬਰ ਮ੍ਰਿਤਕ ਮਿਲੇ, ਸੁਸਾਈਡ ਨੋਟ ਵੀ ਬਰਾਮਦ ਹੋਇਆ

 ਉੱਤਰ ਪ੍ਰਦੇਸ਼, 10 ਫਰਵਰੀ (ਏ.ਐਨ.ਆਈ.) -ਮਥੁਰਾ ਦੇ ਖੱਪਰਪੁਰ ਪਿੰਡ ਵਿਚ ਇਕ ਪਰਿਵਾਰ ਦੇ ਪੰਜ ਮੈਂਬਰ ਮ੍ਰਿਤਕ ਪਾਏ ਗਏ, ਜਿਨ੍ਹਾਂ ਵਿਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ। ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ