JALANDHAR WEATHER

ਬੇ-ਭਰੋਸਗੀ ਮਤੇ 'ਤੇ ਚਰਚਾ ਹੋਣ ਤੱਕ ਲੋਕ ਸਭਾ ਵਿਚ ਸ਼ਾਮਿਲ ਨਹੀਂ ਹੋਣਗੇ ਸਪੀਕਰ ਓਮ ਬਿਰਲਾ

ਨਵੀਂ ਦਿੱਲੀ, 11 ਫਰਵਰੀ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਬੇ-ਭਰੋਸਗੀ ਮਤੇ 'ਤੇ ਚਰਚਾ ਹੋਣ ਤੱਕ ਲੋਕ ਸਭਾ ਵਿਚ ਸ਼ਾਮਿਲ ਨਹੀਂ ਹੋਣਗੇ। ਦੱਸ ਦੇਈਏ ਕਿ ਇੰਡੀਅਨ ਨੈਸ਼ਨਲ ਕਾਂਗਰਸ ਨੇ ਬੇਭਰੋਸਗੀ ਮਤੇ 'ਤੇ ਨੋਟਿਸ ਦਾਇਰ ਕੀਤਾ ਹੈ। ਇਸ ’ਤੇ 118 ਵਿਰੋਧੀ ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ ਅਤੇ 9 ਮਾਰਚ ਨੂੰ ਇਸ ’ਤੇ ਚਰਚਾ ਹੋਣ ਦੀ ਉਮੀਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ