JALANDHAR WEATHER

5 ਆਧੁਨਿਕ ਪਿਸਤੌਲਾਂ ਸਣੇ 2 ਗ੍ਰਿਫ਼ਤਾਰ

ਅੰਮ੍ਰਿਤਸਰ, 11 ਫਰਵਰੀ (ਰੇਸ਼ਮ ਸਿੰਘ) - ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਦੋਸ਼ੀਆਂ ਨੂੰ 5 ਆਧੁਨਿਕ ਪਿਸਤੌਲਾਂ (ਗਲੋਕ 9 ਐੱਮ.ਐੱਮ. ਅਤੇ 30 ਬੋਰ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਕਮਿਸ਼ਨਰ ਦਫ਼ਤਰ ਵਲੋਂ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ