ਚੋਣ ਕਮਿਸ਼ਨ ਚੋਣਾਂ ਵਾਲੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ 'ਚ ਕਰੇਗਾ ਜਾਗਰੂਕਤਾ ਮੁਹਿੰਮਾਂ ਦਾ ਆਯੋਜਨ
ਨਵੀਂ ਦਿੱਲੀ, 11 ਫਰਵਰੀ - ਭਾਰਤੀ ਚੋਣ ਕਮਿਸ਼ਨ ਅਸਾਮ, ਕੇਰਲ, ਪੁਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਜਿਹੇ ਚੋਣਾਂ ਵਾਲੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵਿਆਪਕ ਈਵੀਐਮ/ਵੀਵੀਪੈਟ ਜਾਗਰੂਕਤਾ ਮੁਹਿੰਮਾਂ ਦਾ ਆਯੋਜਨ ਕਰ ਰਿਹਾ ਹੈ ਤਾਂ ਜੋ ਵੋਟਰਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਯੂਨਿਟਾਂ ਦੇ ਕੰਮਕਾਜ ਤੋਂ ਜਾਣੂ ਕਰਵਾਇਆ ਜਾ ਸਕੇ।
;
;
;
;
;
;
;
;
;