JALANDHAR WEATHER

ਐਸਆਈਆਰ ਸੰਬੰਧੀ ਗੋਆ ਵਿਚ ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 21 ਫਰਵਰੀ ਨੂੰ - ਚੋਣ ਕਮਿਸ਼ਨ

ਨਵੀਂ ਦਿੱਲੀ, 11 ਫਰਵਰੀ - ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਤੋਂ ਬਾਅਦ ਗੋਆ ਵਿਚ ਅੰਤਿਮ ਵੋਟਰ ਸੂਚੀ 14 ਫਰਵਰੀ ਨੂੰ ਜਾਰੀ ਕੀਤੀ ਜਾਣੀ ਸੀ। ਗੋਆ ਦੇ ਮੁੱਖ ਚੋਣ ਅਧਿਕਾਰੀ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ, ਪਰ ਹੁਣ ਅੰਤਿਮ ਵੋਟਰ ਸੂਚੀ 14 ਫਰਵਰੀ ਨੂੰ ਜਾਰੀ ਨਹੀਂ ਕੀਤੀ ਜਾਵੇਗੀ। ਭਾਰਤ ਦੇ ਚੋਣ ਕਮਿਸ਼ਨ ਨੇ ਇਸ ਬਾਰੇ ਗੋਆ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਗੋਆ ਦੀ ਅੰਤਿਮ ਵੋਟਰ ਸੂਚੀਦਾ ਅੰਤਿਮ ਪ੍ਰਕਾਸ਼ਨ 21 ਫਰਵਰੀ 2026 ਨੂੰ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ