JALANDHAR WEATHER

ਲੋਕ ਮਿਲਣੀ ਲਈ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ, 12 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਲੋਕ ਮਿਲਣੀ ਲਈ ਪਹੁੰਚੇ। ਪੁਲਿਸ ਵਿਭਾਗ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ, ਬੈਰੀਕੇਡ ਲਗਾਏ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ