JALANDHAR WEATHER

ਮੁੜ ਚੋਣ ਲੜ ਰਹੇ ਬਾਰ ਕੌਂਸਲ ਮੈਂਬਰ ਗੁਰਤੇਜ ਸਿੰਘ ਗਰੇਵਾਲ ਦਾ ਸੰਗਰੂਰ ਪੁੱਜਣ 'ਤੇ ਜ਼ੋਰਦਾਰ ਸਵਾਗਤ

ਸੰਗਰੂਰ, 12 ਫਰਵਰੀ (ਧੀਰਜ ਪਸੋਰੀਆ) - ਪੰਜਾਬ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਦੀ ਮੁੜ ਚੋਣ ਲੜ ਰਹੇ ਬਾਰ ਕੌਂਸਲ ਮੈਂਬਰ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਦਾ ਜ਼ਿਲ੍ਹਾ ਬਾਰ ਸੰਗਰੂਰ ਅੇਸੋਸੀਏਸ਼ਨ ਪੁੱਜਣ ਉੱਤੇ ਜ਼ੋਰਦਾਰ ਸਵਾਗਤ ਹੋਇਆ! ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਸੁਖਜਿੰਦਰ ਸਿੰਘ ਢੀਡਸਾ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ ਅਤੇ ਵੱਡੀ ਗਿਣਤੀ ਵਕੀਲਾਂ ਵਲੋਂ ਉਨ੍ਹਾਂ ਨੂੰ ਪੂਰੀ ਹਮਾਇਤ ਦਾ ਵਿਸ਼ਵਾਸ ਦਵਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ