ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵਲੋਂ ਲੋਕ ਸਭਾ ਵਿਚ ਰਾਹੁਲ ਗਾਂਧੀ ਵਿਰੁੱਧ ਮਤਾ ਪੇਸ਼
ਨਵੀਂ ਦਿੱਲੀ, 12 ਫਰਵਰੀ - ਲੋਕ ਸਭਾ ਵਿਚ ਰਾਹੁਲ ਗਾਂਧੀ ਦੇ ਬਿਆਨ 'ਤੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਿਹਾ, "ਮੈਂ ਅੱਜ ਲੋਕ ਸਭਾ ਵਿਚ ਰਾਹੁਲ ਗਾਂਧੀ ਵਿਰੁੱਧ ਇਕ ਮਤਾ ਪੇਸ਼ ਕੀਤਾ ਹੈ ਕਿ ਉਹ ਸੋਰੋਸ ਵਰਗੀਆਂ ਤਾਕਤਾਂ ਦੀ ਮਦਦ ਨਾਲ ਦੇਸ਼ ਨੂੰ ਕਿਵੇਂ ਗੁੰਮਰਾਹ ਕਰ ਰਹੇ ਹਨ, ਜੋ ਦੇਸ਼ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਮੈਂ ਜੋ ਮਤਾ ਪੇਸ਼ ਕੀਤਾ ਹੈ, ਉਸ ਵਿਚ ਮੈਂ ਬੇਨਤੀ ਕੀਤੀ ਹੈ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜੀਵਨ ਭਰ ਲਈ ਚੋਣ ਲੜਨ ਤੋਂ ਰੋਕਿਆ ਜਾਵੇ।"
;
;
;
;
;
;
;
;
;