JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵਿਚਾਲੇ ਹੋਈ ਗੈਰ-ਰਸਮੀ ਮੁਲਾਕਾਤ

ਚੰਡੀਗੜ੍ਹ, 12 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਾ ਕੀਤੀ। ਦੋਵਾਂ ਮੁੱਖ ਮੰਤਰੀਆਂ ਵਿਚਾਲੇ ਇਹ ਮੁਲਾਕਾਤ ਸੰਤ ਕਬੀਰ ਕੁਟੀਰ (ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼) ਦੇ ਸਾਹਮਣੇ ਰਾਜਿੰਦਰ ਪਾਰਕ ਵਿਚ ਹੋਈ। ਦੱਸਿਆ ਜਾ ਰਿਹਾ ਹੈ ਕਿ ਇਹ ਇਕ ਗੈਰ-ਰਸਮੀ ਮੁਲਾਕਾਤ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ