JALANDHAR WEATHER

ਅੱਜ ਬਜਟ ਸੈਸ਼ਨ ਦੇ ਪਹਿਲੇ ਪੜਾਅ ਦਾ ਹੈ ਆਖ਼ਰੀ ਦਿਨ

ਨਵੀਂ ਦਿੱਲੀ, 13 ਫਰਵਰੀ- ਅੱਜ ਸੰਸਦ ਦੇ ਬਜਟ ਸੈਸ਼ਨ ਦਾ 13ਵਾਂ ਦਿਨ ਹੈ। ਇਹ ਬਜਟ ਸੈਸ਼ਨ ਦੋ ਪੜਾਵਾਂ ਵਿਚ ਹੋਣ ਵਾਲਾ ਹੈ। ਅੱਜ ਪਹਿਲੇ ਪੜਾਅ ਦਾ ਆਖਰੀ ਦਿਨ ਵੀ ਹੈ। ਸੈਸ਼ਨ ਦਾ ਦੂਜਾ ਹਿੱਸਾ 9 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 2 ਅਪ੍ਰੈਲ ਤੱਕ ਜਾਰੀ ਰਹੇਗਾ। ਵੀਰਵਾਰ ਨੂੰ ਉਦਯੋਗਿਕ ਸੰਬੰਧ ਕੋਡ (ਸੋਧ) ਬਿੱਲ, 2026 ਨੂੰ ਲੋਕ ਸਭਾ ਅਤੇ ਬਾਅਦ ਵਿਚ ਰਾਜ ਸਭਾ ਦੁਆਰਾ ਪਾਸ ਕੀਤਾ ਗਿਆ। ਇਸ ਬਿੱਲ ਦਾ ਉਦੇਸ਼ ਉਦਯੋਗਿਕ ਸੰਬੰਧ ਕੋਡ 2020 ਵਿਚ ਸੋਧ ਕਰਨਾ ਹੈ।

ਇਸ ਤੋਂ ਪਹਿਲਾਂ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ ਵਿਚ ਇਕ ਠੋਸ ਪ੍ਰਸਤਾਵ ਪੇਸ਼ ਕੀਤਾ, ਜਿਸ ਵਿਚ ਉਨ੍ਹਾਂ 'ਤੇ ਦੇਸ਼ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਗਿਆ। ਦੂਬੇ ਨੇ ਸੰਸਦ ਵਿਚ ਰਾਹੁਲ ਦੀ ਮੈਂਬਰਸ਼ਿਪ ਖਤਮ ਕਰਨ ਅਤੇ ਚੋਣ ਲੜਨ 'ਤੇ ਉਮਰ ਭਰ ਦੀ ਪਾਬੰਦੀ ਲਗਾਉਣ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ