JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਦਿੱਤੀਆਂ ਜਿੱਤ ਦੀਆਂ ਵਧਾਈਆਂ

ਚੰਡੀਗੜ੍ਹ, 13 ਫਰਵਰੀ- ਭਾਰਤੀ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਟੀ-20 ਵਿਸ਼ਵ ਕੱਪ 2026 ਦੇ 18ਵੇਂ ਮੁਕਾਬਲੇ ਵਿਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਮੀਬੀਆ ਨੂੰ 93 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ।

ਟੀ-20 ਵਿਸ਼ਵ ਕੱਪ 'ਚ ਭਾਰਤ ਦੀ ਲਗਾਤਾਰ ਦੂਜੀ ਜਿੱਤ ਰਹੀ ਹੈ। ਸਾਰੀ ਟੀਮ ਨੂੰ ਬਹੁਤ-ਬਹੁਤ ਵਧਾਈਆਂ। ਤੁਸੀਂ ਸਾਰੇ ਦੇਸ਼ ਦਾ ਮਾਣ ਹੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ