ਸੁਪਰੀਮ ਕੋਰਟ ਨੇ ਵਿਕਰਮ ਭੱਟ ਤੇ ਉਨ੍ਹਾਂ ਨੂੰ ਪਤਨੀ ਨੂੰ ਦਿੱਤੀ ਅੰਤਰਿਮ ਜ਼ਮਾਨਤ
ਨਵੀਂ ਦਿੱਲੀ, 13 ਫਰਵਰੀ- ਸੁਪਰੀਮ ਕੋਰਟ ਨੇ ਅੱਜ ਫ਼ਿਲਮ ਨਿਰਮਾਤਾ ਵਿਕਰਮ ਭੱਟ ਅਤੇ ਉਨ੍ਹਾਂ ਦੀ ਪਤਨੀ ਸ਼ਵੇਤਾੰਬਰੀ ਭੱਟ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ’ਤੇ ਰਾਜਸਥਾਨ ਪੁਲਿਸ ਨੇ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਸੀ। ਸੀ.ਜੇ.ਆਈ. ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਪਾਸ ਕੀਤਾ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ ਨੂੰ ਹੋਵੇਗੀ।
;
;
;
;
;
;
;
;
;