ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ
ਚੰਡੀਗੜ੍ਹ, 13 ਫਰਵਰੀ- ਅੱਜ ਭਾਜਪਾ ਦੀ ਸੀਨੀਅਰ ਨੇਤਾ ਅਸ਼ਵਨੀ ਸ਼ਰਮਾ ਨੇ ਹਸਪਤਾਲ ’ਚ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਫੋਰਟਿਸ ਹਸਪਤਾਲ ਮੋਹਾਲੀ ’ਚ ਦਾਖ਼ਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ।
ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਅੱਗੇ ਅਰਦਾਸ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦੀ ਹੀ ਸਿਹਤਯਾਬ ਹੋ ਕੇ ਮੁੜ ਜਨਤਾ ਦੀ ਸੇਵਾ ਵਿਚ ਸਮਰਪਿਤ ਹੋਣ।
;
;
;
;
;
;
;
;