JALANDHAR WEATHER

ਸੁਖਪਾਲ ਸਿੰਘ ਖਹਿਰਾ ਨੇ ਕਿਸਾਨ ਆਗੂਆਂ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਅਮਰਕੋਟ, 13 ਫਰਵਰੀ (ਭੱਟੀ)- ਅੱਜ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਆਲ ਇੰਡੀਆ ਕਿਸਾਨ ਵਿੰਗ ਕਾਂਗਰਸ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਪੰਜਾਬ ਕਿਸਾਨ ਵਿੰਗ ਕਾਂਗਰਸ ਦੇ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਤੇ ਹੋਰ ਕਿਸਾਨ ਆਗੂ ਅਮਰੀਕਾ ਭਾਰਤ ਕਿਸਾਨ ਵਿਰੋਧੀ ਸਮਝੌਤੇ ਨੂੰ ਲੈ ਕੇ ਮਿਲੇ ਤੇ ਕਾਫ਼ੀ ਦੇਰ ਤੱਕ ਇਨ੍ਹਾਂ ਦੀ ਰਾਹੁਲ ਗਾਂਧੀ ਨਾਲ ਮੀਟਿੰਗ ਚੱਲੀ। ਇਸ ਮੌਕੇ ਦੇਸ਼ ਦੇ ਵੱਖ ਵੱਖ ਹਿੱਸਿਆ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਕਿਸਾਨ ਵਿੰਗ ਦੇ ਆਗੂ ਵੀ ਮੌਜੂਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ