ਪੰਜਾਬ ’ਚ 'ਪੰਜਾਬ ਕ੍ਰਿਕਟ ਲੀਗ' ਨੂੰ ਦਿੱਤੀ ਗਈ ਪ੍ਰਵਾਨਗੀ- ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 13 ਫਰਵਰੀ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਕੌਮਾਂਤਰੀ ਪੱਧਰ 'ਤੇ ਲੈ ਕੇ ਜਾਣ ਲਈ ਅਸੀਂ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ। ਉਨ੍ਹਾਂ ਕਿਾਹ ਕਿ ਪੰਜਾਬ 'ਚ IPL ਦੀ ਤਰਜ਼ 'ਤੇ 'ਪੰਜਾਬ ਕ੍ਰਿਕਟ ਲੀਗ' ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਮੈਦਾਨਾਂ ਨਾਲ ਜੋੜਿਆ ਜਾ ਸਕੇ।
;
;
;
;
;
;
;
;