JALANDHAR WEATHER

ਇੰਡਸਟਰੀ ਮਹਿਕਮੇ ਦੇ ਦੋ ਅਧਿਕਾਰੀ ਰਿਸ਼ਵਤ ਲੈਂਦੇ ਕਾਬੂ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਇੰਡਸਟਰੀ ਮਹਿਕਮੇ ਦੋ ਅਧਿਕਾਰੀਆਂ ਨੂੰ 30,000 ਰਿਸ਼ਵਤ ਲੈਂਦੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਿਸ਼ਵ ਗਰਗ ਅਤੇ ਜਸਪਾਲ ਸਿੰਘ ਸ਼ਾਮਿਲ ਹਨ। ਇਨ੍ਹਾਂ ਦੋਵਾਂ ਕਥਿਤ ਦੋਸ਼ੀਆਂ ਵਲੋਂ ਇਕ ਸਨਅਤਕਾਰ ਪਾਸੋਂ ਉਸ ਦੀ ਫੈਕਟਰੀ ਦੀ ਜਾਂਚ ਕਰਨ ਉਪਰੰਤ ਸਰਟੀਫਿਕੇਟ ਦੇਣ ਬਦਲੇ ਹਾਸਲ ਕੀਤੀ ਸੀ। ਵਿਜੀਲੈਂਸ ਅਧਿਕਾਰੀਆਂ ਵਲੋਂ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ